ਬੜਾ ਪਿੰਡ ਤੋਂ ਜੰਡਿਆਲਾ ਤੱਕ ਸੜਕ ਦਾ ਨਾਂ ਹੋਵੇਗਾ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜ਼ਿਲ੍ਹਾ ਜਲੰਧਰ ਵਿਖੇ ਬੜਾ ਪਿੰਡ ਤੋਂ ਲੈ ਕੇ ਜੰਡਿਆਲਾ ਤੱਕ ਕੁੱਲ 25.46 ਕਿਲੋਮੀਟਰ ਲੰਬੀ ਸੜਕ ਦਾ ਨਾਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਮਾਰਗ ਰੱਖਿਆ ਜਾਵੇਗਾ।ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਨ ਦੇ ਹੁਕਮ ਮਾਣਯੋਗ ਗਵਰਨਰ ਪੰਜਾਬ ਵੱਲੋਂ ਜਾਰੀ ਕਰ ਦਿੱਤੇ ਗਏ ਹਨ।ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ