ਸਿਨੇਮਾ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਦਿੱਗਜ ਅਦਾਕਾਰ ਨਾਨਾ ਪਾਟੇਕਰ
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਦੇ ਮੁਤਾਬਕ ਗੋਆ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਵੇਰੇ ਕਰੀਬ 5:20 ਵਜੇ ਉਨ੍ਹਾਂ ਦੀ ਤਬੀਅਤ ਵਿਗੜੀ ਅਤੇ ਉਨ੍ਹਾਂ ਨੂੰ ਕਾਰਡੀਐਕ ਅਰੈਸਟ (ਦਿਲ ਦੀ ਧੜਕਣ ਅਚਾਨਕ ਬੰਦ ਹੋਣਾ) ਆਇਆ। ਉਨ੍ਹਾਂ ਨੂੰ ਤੁਰੰਤ ਮਣੀਪਾਲ ਹਸਪਤਾਲ ਲੈ ਜਾਇਆ ਗਿਆ।
