ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਸੱਦਿਆ ਪੰਥਕ ਇਕੱਠ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਲਗਾਤਾਰ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈ ਕੇ ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਪੰਥਕ ਇਕੱਠ ਸੱਦਿਆ ਹੈ। ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ