ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ਜਾਣੋ ਕੌਣ ਹੈ ਵਿਅਕਤੀ!
ਬਿਉਰੋ ਰਿਪੋਰਟ – ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਤਨਖਾਹ ਨਿਭਾ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਵੱਲੋਂ ਆ ਕੇ ਉਸ ‘ਤੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਗੋਲੀ ਤਾਂ ਜ਼ਰੂਰ ਚੱਲੀ ਪਰ ਸੁਖਬੀਰ ਸਿੰਘ ਬਾਦਲ ਦਾ ਬਚਾਅ ਹੋ ਗਿਆ। ਹੁਣ ਹਰ ਕੋਈ ਜਾਨਣ ਦੀ ਕੋਸ਼ਿਸ਼ ਕਰ ਰਿਹਾ ਹੈ