ਦੇਸ਼ ਦੀ ਨਵੀਂ ਸੰਸਦ ਦੇ ਉਦਘਾਟਨ ਵੇਲੇ ਪ੍ਰਧਾਨ ਮੰਤਰੀ ਮੋਦੀ ਕਰਨਗੇ 75 ਰੁਪਏ ਦਾ ਸਿੱਕਾ ਜਾਰੀ
ਦਿੱਲੀ : ਦੇਸ਼ ਦੀ ਨਵੀਂ ਸੰਸਦ ਦਾ 28 ਮਈ ਨੂੰ ਉਦਘਾਟਨ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ਦੌਰਾਨ 75 ਰੁਪਏ ਦਾ ਸਿੱਕਾ ਲਾਂਚ ਕੀਤਾ ਜਾਵੇਗਾ। ਵਿੱਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ ‘ਚ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ