ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ
ਬਿਉਰੋ ਰਿਪੋਰਟ – ਪੰਜਾਬ ਦੇ ਕਿਸਾਨ ਲੀਡਰਾਂ ਨੇ ਦਿਲਜੀਤ ਦੁਸਾਂਝ (Diljit Dosanjh) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ। ਉਨ੍ਹਾਂ ਹੋਰ ਕਿਹਾ ਕਿ ਇਕ