ਪ੍ਰਧਾਨ ਮੰਤਰੀ ਨੇ ਡੱਲੇਵਾਲ ਦੇ ਧਰਨੇ ਨੂੰ ਦੇਖ ਕੀਤੀ ਮੀਟਿੰਗ
ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਚੱਲ ਰਹੇ ਕਿਸਾਨੀ ਧਰਨੇ ਨੂੰ ਦੇਖਦੇ ਹੋਏ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਬੈਠਕ ਬੀਤੇ ਕੱਲ੍ਹ ਹੋਈ ਸੀ, ਜਿਸ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਅੰਦੋਲਨ ਬਾਰੇ