ਪ੍ਰਧਾਨ ਮੰਤਰੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ, ਸੁਨੀਲ ਜਾਖੜ ਨੇ ਕੀਤਾ ਐਲਾਨ
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਭਾਜਪਾ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ