ਚੋਣ ਕਮਿਸ਼ਨ ਨੇ ਮੋਦੀ ਦੇ ਬਿਆਨ ਦੀ ਜਾਂਚ ਕੀਤੀ ਸ਼ੁਰੂ, ਬਾਂਸਵਾੜਾ ‘ਚ ਦਿੱਤਾ ਸੀ ਬਿਆਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਬਾਂਸਵਾੜਾ ਵਿੱਚ ਦਿੱਤੇ ਬਿਆਨ ਦੀ ਚੋਣ ਕਮਿਸ਼ਨ (Election Commission) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਐਮ ਮੋਦੀ ਨੇ ਰਾਜਸਥਾਨ (Rajasthan) ਦੇ ਬਾਂਸਵਾੜਾ ਵਿੱਚ ਕਿਹਾ ਸੀ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਲੋਕਾਂ ਦੀ ਜਾਇਦਾਦ ਮੁਸਲਮਾਨਾਂ ਵਿੱਚ ਵੰਡ ਦੇਵੇਗੀ। ਪੀਐਮ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ