ਇਫਤਿਖਾਰ ਠਾਕੁਰ ‘ਤੇ ਵਰ੍ਹੇ ਪਾਕਿਸਤਾਨੀ ਅਦਾਕਾਰ ਨਾਸਿਰ, ਸੁਣਾਈਆਂ ਖਰੀਆਂ
ਪਾਕਿਸਤਾਨੀ ਕਾਮੇਡੀਅਨ ਅਤੇ ਅਦਾਕਾਰ ਇਫਤਿਖਾਰ ਠਾਕੁਰ ਆਪਣੇ ਵਿਵਾਦਤ ਬਿਆਨਾਂ ਕਾਰਨ ਚਰਚਾ ਵਿੱਚ ਹਨ। ਉਨ੍ਹਾਂ ਦੇ ਭਾਰਤੀ ਅਤੇ ਪੰਜਾਬੀ ਫਿਲਮ ਇੰਡਸਟਰੀ ਬਾਰੇ ਦਿੱਤੇ ਬਿਆਨਾਂ ਨੇ ਨਾ ਸਿਰਫ ਭਾਰਤ ਵਿੱਚ, ਸਗੋਂ ਪਾਕਿਸਤਾਨ ਵਿੱਚ ਵੀ ਆਲੋਚਨਾ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਦੇ ਸਾਥੀ ਕਲਾਕਾਰ ਨਾਸਿਰ ਚਿਨੋਟੀ ਨੇ ਇਫਤਿਖਾਰ ਦੇ ਬਿਆਨਾਂ ਦਾ ਸਖ਼ਤ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਗਲਤ