NCRB ਰਿਪੋਰਟ ‘ਚ ਖੁਲਾਸਾ, ਠੰਢ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਅੰਮ੍ਰਿਤਸਰ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ
ਦੇਸ਼ ਭਰ ਵਿੱਚ ਸਰਦੀਆਂ ਨੇੜੇ ਆ ਰਹੀਆਂ ਹਨ, ਪਰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਤਾਜ਼ਾ ਰਿਪੋਰਟ ਦਰਸਾਉਂਦੀ ਹੈ ਕਿ 2023 ਵਿੱਚ ਠੰਡ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਪੰਜਾਬ ਦੇ ਵੱਡੇ ਸ਼ਹਿਰ ਉੱਚੇ ਅੰਕੜਿਆਂ ਵਾਲੇ ਹਨ। 53 ਵੱਡੇ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਨੇ 51 ਮੌਤਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੁਧਿਆਣਾ 22 ਮੌਤਾਂ ਨਾਲ ਦੂਜੇ