ਪੰਜਾਬ ਦੇ ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੋਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੀਏਪੀ ਨੇੜੇ ਹਾਈਵੇਅ ਜਾਮ ਕਰ ਦਿੱਤਾ।