ਪੰਜਾਬੀ ਨੌਜਵਾਨ ਨੇ 100 ਮੀਟਰ ਦਾ ਤੋੜਿਆ ਨੈਸ਼ਨਲ ਰਿਕਾਰਡ, CM ਭਗਵੰਤ ਮਾਨ ਨੇ ਦਿੱਤੀ ਵਧਾਈ
ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੇ ਬੇਂਗਲੁਰੂ ਵਿਖੇ Indian Grand Prix 1 ਦੇ ਚੱਲ ਰਹੇ ਮੁਕਾਬਲਿਆਂ ਦੌਰਾਨ 100m ਰੇਸ ‘ਚ ਨੈਸ਼ਨਲ ਰਿਕਾਰਡ ਤੋੜ ਦਿੱਤੇ ਨੇ ਅਤੇ ਸੋਨ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਵੀ ਟਵੀਟ ਕਰਕੇ ਨੌਜਵਾਨ ਨੂੰ ਵਧਾਈ ਦਿੱਤੀ ਹੈ। ਉਹਨਾਂ ਲਿਖਿਆ ਕਿ ਜਲੰਧਰ ਦੇ ਗੱਭਰੂ ਗੁਰਿੰਦਰਵੀਰ ਸਿੰਘ ਨੇ