ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ “ਨੈਸ਼ਨਲ ਸਟਾਰਟਅਪ ਦਿਵਸ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 16 ਜਨਵਰੀ ਨੂੰ ਨੈਸ਼ਨਲ ਸਟਾਰਟਅਪ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਮੋਦੀ ਨੇ ਅੱਜ ਸਟਾਰਟਅਪ ਨਾਲ ਜੁੜੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਟਾਰਟਅਪ ਦੇਸ਼ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਧੀਆ ਸਮੇਂ ਵਿੱਚ ਵੀ ਦੇਸ਼ ਵਿੱਚ
