ਅੱਧੀ ਰਾਤ ਨੂੰ ਮੋਰਚੇ ‘ਚ ਅਲਰਟ ਹੋਈਆਂ ਕਿਸਾਨ ਜਥੇਬੰਦੀਆਂ, ਜਾਣੋ ਕਿਸ ਗੱਲ ਦੀ ਪਈ ਭਣਕ
ਖਨੌਰੀ ਬਾਰਡਰ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ 17 ਦਿਨ ਹੋ ਗਏ ਹਨ। ਉਹ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਇਸੇ ਦੌਰਾਨ ਕੱਲ ਦੇਰ ਰਾਤ ਕਿਸਾਨ ਆਗੂਆਂ ਨੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਕਦੇ ਵੀ