ਅੰਬਾਲਾ ਵਿਚ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ’ਚੋਂ ਰਿਹਾਅ, ਐੱਸ ਐੱਸ ਪੀ ਦਫਤਰ ਅੰਬਾਲਾ ਦਾ ਘਿਰਾਓ ਮੁਲਤਵੀ
ਅੰਬਾਲਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਕ ਰਾਤ ਪਹਿਲਾਂ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ੍ਹ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿੱਤੀ ਸੀ। ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ’ਚ ਨਵਦੀਪ ਨੇ ਰਿਹਾਈ ਲਈ ਯੋਗਦਾਨ ਦੇ ਵਾਲੇ ਹਰ ਕਿਸੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਅੰਬਾਲਾ ’ਚ ਹੀ ਅਨਾਜ ਮੰਡੀ ’ਚ