ਨਵਜੋਤ ਸਿੱਧੂ ਕਰਨ ਜਾ ਰਹੇ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਦੂਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਮੈਂ ਅੱਜ ਤੋਂ ਬਾਅਦ ਆਪਣੀ ਜ਼ਿੰਦਗੀ ਦੀ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੇਰੀ ਜ਼ਿੰਦਗੀ ਵਿੱਚ ਕਿਤੇ ਵੀ ਸਿਆਸਤ ਨਹੀਂ ਹੋਵੇਗੀ। ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਯੂ.ਟਿਊਬ ਦਾ