India Punjab

ਕੀ ਪ੍ਰਧਾਨਗੀ ਦੀ ਕੁਰਸੀ ਉੱਤੇ ਮੁੜ ਬਹਿ ਗਏ ਹਨ ਸਿੱਧੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਵਾਲੀ ਕੁਰਸੀ ਉੱਤੇ ਮੁੜ ਆ ਗਏ ਹਨ ਕਿ ਨਹੀਂ ਇਸਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਕਹਿ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਵਾਪਿਸ ਲੈ ਲਿਆ ਹੈ ਤੇ ਉਹ ਮੁੜ ਤੋਂ ਕੰਮ ਸ਼ੁਰੂ ਕਰ ਰਹੇ ਹਨ,

Read More