India Punjab

ਪਾਕਿਸਤਾਨ ਜਾਣ ਤੋਂ ਪਹਿਲਾਂ ਸਿੱਧੂ ਨੇ ਕਹੀ “ਇੱਕ ਗੱਲ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਨਤਮਸਤਕ ਹੋਣ ਲਈ ਪਹੁੰਚੇ। ਸਿੱਧੂ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਰਵਾਨਾ ਹੋਏ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਜਾਣ ਲੱਗਿਆ ਸਿਰਫ਼ ਇੱਕੋ ਗੱਲ ਕਹਿਣੀ ਹੈ, ਬਾਕ ਵਿਚਾਰਾਂ ਆ ਕੇ ਕਰਾਂਗਾ। ਸਿੱਧੂ

Read More