ਚਿੱਠੀ ਲਿਖ ਕੇ ਸਿੱਧੂ ਦਾ ਸੋਨੀਆਂ ਨੂੰ ਸਿੱਧਾ ਇਸ਼ਾਰਾ, ਆਹ 18 ਨੁਕਾਤੀ ਵਾਅਦੇ ਪੂਰੇ ਨਾ ਕੀਤੇ ਤਾਂ….
‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਕਾਂਗਰਸ ਹਾਈਕਮਾਂਡ ਨੂੰ 18 ਨੁਕਾਤੀ ਪ੍ਰੋਗਰਾਮ ਯਾਦ ਕਰਵਾਏ ਹਨ ਤੇ ਕਿਹਾ ਹੈ ਕਿ ਸੂਬਾ ਸਰਕਾਰ ਨੂੰ ਇਹਨ੍ਹਾਂ ਦੀ ਅਹਿਮੀਅਤ ਸਮਝਾਈ ਜਾਵੇ ਅਤੇ ਇਨ੍ਹਾਂ ਮੁੱਦਿਆਂ ਉੱਤੇ ਬਿਨਾਂ ਦੇਰੀ ਗੌਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਣ। ਸਿੱਧੂ ਨੇ ਕਾਂਗਰਸ ਹਾਈਕਮਾਂਡ ਨੂੰ ਸਿੱਧਾ ਇਸ਼ਾਰਾ ਕੀਤਾ