Punjab

“ਜੋ ਕਰ ਨਹੀਂ ਸਕਦੇ, ਉਸਦਾ ਦਾਅਵਾ ਕਿਉਂ ਕਰਦੇ ਹੋ ?”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਘੇਰਿਆ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੀ ਆਪ ਸਰਕਾਰ ਸਿਰਫ਼ ਐਲਾਨ ਕਰ ਰਹੀ ਹੈ ਅਤੇ ਇਸ ਕੋਲ ਸਾਧਨ ਕੋਈ ਨਹੀਂ। ਜੋ

Read More