ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦੇਵੇਗੀ ਮੈਰਿਟ ‘ਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਦਾ ਮੁੜ ਤੋਂ ਚਾਰਜ ਸੰਭਾਲਣ ਮੌਕੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਸੱਤਾ ਵਿੱਚ ਆਉਣ ਲਈ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਸੁਧਾਰਨ ਲਈ ਲੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ