Punjab

ਖੇਤੀ ਕਾਨੂੰਨਾਂ ‘ਤੇ ਸਿੱਧੂ ਦੇ ਆਹ ਖੁਲਾਸੇ ਪਾਉਣਗੇ ਬਾਦਲ ਪਰਿਵਾਰ ਦੀ ਬੇੜੀ ਵਿੱਚ ਵੱਟੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਤੱਥਾਂ ਦੇ ਆਧਾਰ ਉੱਤੇ ਬਾਦਲ ਪਰਿਵਾਰ ਨੂੰ ਲਪੇਟੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਤੋਂ ਸੇਧ ਲੈ ਕੇ ਹੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਘੜੇ ਹਨ। ਉਨ੍ਹਾਂ ਕਿਹਾ

Read More