Punjab

ਗੁਰੂ ਦਾ ਚੇਲੇ ਨੂੰ ਮਿਹਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਹਿਮਾਚਲ ਦੀਆਂ ਠੰਡੀਆਂ ਹਵਾਵਾਂ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਮੁੱਖ ਮੰਤਰੀ ਜੀ, ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ। ਪਟਿਆਲਾ ਵਿੱਚ ਅੱਜ 2 ਹੋਰ ਖੂਨੀ ਕਤਲੇਆਮ ਹੋਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ

Read More