India International Punjab

ਪਾਕਿਸਤਾਨ ‘ਚ ਸਿੱਧੂ ਦੇ ਸਵਾਗਤ ਨੇ ਬੀਜੇਪੀ ਨੂੰ ਕਿਉਂ ਛੇੜੀ ਬੈਚੇਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਸਣੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਹੋਇਆ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੌਰਾਨ ਸਿੱਧੂ ਨੇ ਪੂਰੀ ਸ਼ਰਧਾ ਨਾਲ ਬਾਣੀ ਦਾ ਆਨੰਦ ਮਾਣਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿੱਧੂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ।

Read More