ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੱਧੂ , ਸੁਖਬੀਰ ਬਾਦਲ ਨਾਲ ਪ੍ਰਗਟਾਇਆ ਦੁੱਖ
ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ