MP ਚੰਨੀ ਦੇ ਇਲਜ਼ਾਮ ’ਤੇ CM ਦਾ ਜਵਾਬ, ਅਕਾਲੀ ਦਲ ਤੇ ਨਵਜੋਤ ਸਿੱਧੂ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਦੇ ਵਿਵਾਦਿਤ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਨਵਜੋਤ ਕੌਰ ਨੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਅਟੈਚੀ ਦੀ ਗੱਲ ਕਹਿ ਕੇ ਵਿਵਾਦ ਖੜ੍ਹਾ ਕੀਤਾ ਸੀ, ਜਿਸ ਕਾਰਨ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਇਸ ਬਿਆਨ ਤੋਂ
