ਗ੍ਰਿਫ਼ਤਾਰੀ ਦੇ ਖ਼ਿਲਾਫ਼ ਮਾਲਵਿੰਦਰ ਸਿੰਘ ਮਾਲੀ ਪਹੁੰਚੇ ਹਾਈਕੋਰਟ! CM ਮਾਨ ਖ਼ਿਲਾਫ਼ ਲਾਏ ਗੰਭੀਰ ਇਲਜ਼ਾਮ
ਬਿਉਰੋ ਰਿਪੋਰਟ – ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ (Navjot Singh Sidhu Advisor) ਰਹੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਆਪਣੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਪਹੁੰਚ ਗਏ ਹਨ। ਅਦਾਲਤ ਨੇ ਜਵਾਬ ਦੇਣ ਲਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ, ਮਾਲੀ ਨੇ ਹਾਈਕੋਰਟ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ