ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਸਿੱਧੂ ਨੇ ਆਪਣੀ Z+ ਸਕਿਓਰਿਟੀ ਨੂੰ ਮੁੜ ਬਹਾਲ ਕਰਵਾਉਣ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ