“ਆਪਣੇ ਅਹੁਦੇ ਦਾਅ ‘ਤੇ ਲਾ ਕੇ ਲੋਕਾਂ ਦੀ ਆਵਾਜ਼ ਨੂੰ ਕਰਦਾ ਰਿਹਾ ਬੁਲੰਦ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਹਿਬਲ ਕਲਾਂ ਵਿੱਚ ਬੇਅਦਬੀ ਦਾ ਇਨਸਾਫ ਲੈਣ ਲਈ ਧਰਨੇ ਉੱਤੇ ਬੈਠੇ ਸੁਖਰਾਜ ਸਿੰਘ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਇਸ ਮੁਲਾਕਾਤ ਦੌਰਾਨ ਸੁਖਰਾਜ ਸਿੰਘ ਨੇ ਸਿੱਧੂ ਨੂੰ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਤੁਸੀਂ ਤਿੰਨ ਮਹੀਨਿਆਂ ਵਿੱਚ ਕੀ ਕੀਤਾ ਹੈ। ਸਿੱਧੂ ਨੇ