Punjab

ਨਵਜੋਤ ਸਿੰਘ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਕੀਤਾ ਸੰਬੋਧਨ

‘ਦ ਖਾਲਸ ਬਿਊਰੋ:ਪੰਜਾਬ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ lਇਸ ਤੋਂ ਬਾਅਦ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਸਭ ਤੋਂ ਪਹਿਲਾਂ ਨੋਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ ।ਇਸ ਮਗਰੋਂ ਉਹਨਾਂ ਰਾਜਪਾਲ ਨਾਲ

Read More