ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਤੋਂ ਮੰਗੀ ਇੱਕ ਹਫ਼ਤੇ ਦੀ ਮੋਹਲਤ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਤੋਂ ਆਤਮ ਸਮਰਪਣ ਕਰਨ ਦੇ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਹ ਮੁਹਲਤ ਸਿਹਤ ਠੀਕ ਹੋਣ ਤੱਕ ਮੰਗੀ ਹੈ। ਸੁਪਰੀਮ ਕੋਰਟ ਵੱਲੋਂ ਕੱਲ ਰੋਡਰੋਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਅਤੇ ਇੱਕ