ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਣਾਇਆ ਨਿਸ਼ਾਨਾ
‘ਦ ਖਾਲਸ ਬਿਉਰੋ:ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਨਿਗ੍ਹਾਂ