Punjab

ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ‘ਚਿੱਟੇ ਝੂਠਾਂ ਦੀ ਪੰਡ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਉੱਤੇ ਲਗਾਤਾਰ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਨੂੰ ਘੇਰਨ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫਿਰ ਇੱਕ ਟਵੀਟ ਕੀਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਇੱਥੇ ਝੂਠ ਹਨ, ਕਾਲੇ ਝੂਠ ਹਨ ਤੇ ਝੂਠਾਂ ਦਾ ਪੂਰਾ ਬੰਡਲ ਸੁੱਖਾ ਗੱਪੀ (ਸੁਖਬੀਰ

Read More