ਹਰਿਆਣਾ ਦੇ ਮੁੱਖ ਮੰਤਰੀ ਨੇ ਭੇਜੇ ਰਾਹਤ ਸਮੱਗਰੀ ਦੇ 20 ਟਰੱਕ; 2000 ਤੋਂ ਵੱਧ ਪਿੰਡ ਡੁੱਬੇ
ਬਿਊਰੋ ਰਿਪੋਰਟ (10 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਬੰਨ੍ਹਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। सेवा परमो