ਐੱਨਬੀਈ ਨੀਟ-ਪੀਜੀ ਪ੍ਰੀਖਿਆਵਾਂ 6-8 ਹਫ਼ਤਿਆਂ ਲਈ ਮੁਲਤਵੀ ਕਰੇ: ਸਿਹਤ ਮੰਤਰਾਲਾ
‘ਦ ਖ਼ਾਲਸ ਬਿਊਰੋ : ਕੇਂਦਰੀ ਸਿਹਤ ਮੰਤਰਾਲੇ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਨੂੰ ਨੀਟ-ਪੀਜੀ 2022 ਨੂੰ ਛੇ ਤੋਂ ਅੱਠ ਹਫ਼ਤਿਆਂ ਤੱਕ ਮੁਲਤਵੀ ਕਰਨ ਲਈ ਕਿਹਾ ਹੈ। ਇਸ ਪਿਛੇ ਕਾਰਣ ਇਹ ਦਸਿਆ ਜਾ ਰਿਹਾ ਹੈ ਕਿ ਨੀਟ-ਪੀਜੀ 2021 ਲਈ ਕੌਂਸਲਿੰਗ ਵੀ ਇਹਨਾਂ ਦਿਨਾਂ ਵਿੱਚ ਹੀ ਹੋਣੀ ਹੈ। ਇਸ ਸੰਬੰਧੀ ਇੱਕ ਪਟੀਸ਼ਨ ਜਨਵਰੀ ਵਿੱਚ ਕੁਝ ਐੱਮਬੀਬੀਐੱਸ ਵਿਦਿਆਰਥੀਆਂ