ਉਪ ਰਾਸ਼ਟਰਪਤੀ ਚੋਣ- ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਕਿਰਨ ਰਿਜੀਜੂ, ਜੀਤਨ ਰਾਮ ਮਾਂਝੀ ਅਤੇ ਹੋਰ ਐਨ.ਡੀ.ਏ. ਨੇਤਾ ਮੌਜੂਦ ਸਨ। 17 ਅਗਸਤ ਨੂੰ ਭਾਜਪਾ ਸੰਸਦੀ ਪਾਰਟੀ