ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਪੰਜਾਬੀ ਗਾਇਕਾਂ ਸਮੇਤ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ
ਪੰਜਾਬੀ ਸੰਗੀਤ ਜਗਤ ਨੂੰ ਅੱਜ ਇੱਕ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 12 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਜ਼ੇਰੇ ਇਲਾਜ ਸਨ। ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ