NEET ਪ੍ਰੀਖਿਆ ਲਈ ਨਵੀਆਂ ਤਰੀਕਾਂ ਦਾ ਐਲਾਨ
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ NEET-UG 2026 ਦੀ ਰੀ-ਪ੍ਰੀਖਿਆ ਦੀ ਨਵੀਂ ਤਾਰੀਖ ਐਲਾਨ ਕਰ ਦਿੱਤੀ ਹੈ। ਇਹ ਪ੍ਰੀਖਿਆ ਐਤਵਾਰ, 21 ਜੂਨ ਨੂੰ ਹੋਵੇਗੀ। ਪਹਿਲੀ ਵਾਰ ਇਹ ਪ੍ਰੀਖਿਆ 3 ਮਈ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ 22.79 ਲੱਖ ਵਿਦਿਆਰਥੀ ਬੈਠੇ ਸਨ। ਪੇਪਰ ਲੀਕ ਦੇ ਗੰਭੀਰ ਦੋਸ਼ਾਂ ਕਾਰਨ NTA ਨੇ 12
