India

ਹੁਣ ਪੇਪਰ ਲੀਕ ਕਰਨ ਵਾਲਿਆਂ ਦੀ ਖ਼ੈਰ ਨਹੀਂ! ਕੈਬਨਿਟ ਨੇ ਕੀਤਾ ਪੱਕਾ ਇੰਤਜ਼ਾਮ

ਲਖਨਊ: ਦੇਸ਼ ਅੰਦਰ NEET ਪ੍ਰੀਖਿਆ ਦੇ ਘਪਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਸਕੈਮ ਦੇ ਚੱਲਦਿਆਂ ਹੁਣ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਪੇਪਰ ਲੀਕ ਮਾਮਲੇ ’ਚ ਸਖ਼ਤੀ ਦਿਖਾਉਂਦਿਆਂ ਵੱਡਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਯੋਗੀ ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਪੇਪਰ ਲੀਕ

Read More
India

NEET ਮਾਮਲੇ ’ਚ ਅੱਤਵਾਦੀ ਫੰਡਿੰਗ ਦਾ ਸ਼ੱਕ! ਮਹਾਰਾਸ਼ਟਰ ’ਚ 4 ਲੋਕਾਂ ਖ਼ਿਲਾਫ਼ FIR ਦਰਜ, 1 ਕਾਬੂ

NEET ਪੇਪਰ ਲੀਕ ਮਾਮਲੇ ਵਿੱਚ ਅੱਤਵਾਦੀ ਫੰਡਿੰਗ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮਹਾਰਾਸ਼ਟਰ ਦੇ ਨਾਂਦੇੜ ਦੇ ਐਂਟੀ ਟੈਰੋਰਿਸਟ ਸਕੁਐਡ (ATS) ਨੇ ਇਸ ਮਾਮਲੇ ਵਿੱਚ 4 ਲੋਕਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਐਤਵਾਰ ਰਾਤ ਲਾਤੂਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਏਟੀਐਸ ਨੇ ਦੋ ਅਧਿਆਪਕਾਂ

Read More
India

ਪ੍ਰੀਖਿਆ ਗੜਬੜੀ ਮਾਮਲੇ ’ਚ 7 ਮੈਂਬਰੀ ਕਮੇਟੀ ਦਾ ਐਲਾਨ! ਇੱਕ ਹੋਰ ਪ੍ਰੀਖਿਆ ਰੱਦ

ਬਿਉਰੋ ਰਿਪੋਰਟ – ਕੇਂਦਰੀ ਸਿੱਖਿਆ ਮੰਤਰਾਲਾ ਨੇ ਨੈਸ਼ਨਲ ਟੈਸਟਿੰਗ ਏਜੰਸੀ ( NTA) ਦੀ ਪ੍ਰੀਖਿਆ ਵਿੱਚ ਗੜਬੜੀ ਨੂੰ ਰੋਕਣ ਦੇ ਲਈ 7 ਮੈਂਬਰੀ ਹਾਈ ਲੈਵਲ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ISRO ਦੇ ਸਾਬਕਾ ਚੇਅਰਮੈਨ ਅਤੇ IIT ਕਾਨਪੁਰ ਦੇ ਸਾਬਕਾ ਡਾਇਰੈਕਟਰ ਕੇ. ਰਾਧਾਕ੍ਰਿਸ਼ਨ ਇਸ ਦੇ ਚੀਫ਼ ਹੋਣਗੇ। ਇਹ ਕਮੇਟੀ 2 ਮਹੀਨੇ ਦੇ ਅੰਦਰ ਸਿੱਖਿਆ ਮੰਤਰਾਲੇ ਨੂੰ

Read More
India

ਦੇਸ਼ ’ਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ, NEET ਵਿਵਾਦ ਵਿਚਾਲੇ ਕੇਂਦਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਬਿਉਰੋ ਰਿਪੋਰਟ – ਦੇਸ਼ ਵਿੱਚ ਪੇਪਰ ਲੀਕ ਕਾਨੂੰਨ ਲਾਗੂ ਹੋ ਗਿਆ ਹੈ। NEET ਵਿਵਾਦ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਇਸ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਸੀ ਕਿ ਸਰਕਾਰ ਇਸ ਨਵੇਂ ਅਤੇ ਸਖ਼ਤ ਕਾਨੂੰਨ ਨੂੰ ਲਾਗੂ ਕਰੇਗੀ। ਹੁਣ ਇਸੇ ਲੜੀ ‘ਚ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਨੋਟੀਫਿਕੇਸ਼ਨ ਲਾਗੂ ਕਰ

Read More
India Punjab

ਪੰਜਾਬ ਕਾਂਗਰਸ ਵੱਲੋਂ NEET ਪ੍ਰੀਖਿਆ ’ਚ ਧਾਂਦਲੀ ਦਾ ਵਿਰੋਧ, ਰਾਜਾ ਵੜਿੰਗ ਸਮੇਤ ਕਈ ਆਗੂ ਸ਼ਾਮਲ

ਪੰਜਾਬ ਕਾਂਗਰਸ ਅੱਜ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਹ ਪ੍ਰਦਰਸ਼ਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਵਿੱਚ ਸਾਰੇ ਜ਼ਿਲ੍ਹਾ ਮੁਖੀ, ਬਲਾਕ ਪ੍ਰਧਾਨ, ਹਲਕਾ ਇੰਚਾਰਜ ਅਤੇ

Read More