ਨੇਪਾਲ ’ਚ ਹਾਲਾਤ ਬੇਕਾਬੂ, ਖੇਤੀ ਤੇ ਸਿਹਤ ਮੰਤਰੀ ਨੇ ਵੀ ਦਿੱਤੇ ਅਸਤੀਫ਼ੇ, ਡਿੱਗ ਸਕਦੀ ਸਰਕਾਰ
ਬਿਊਰੋ ਰਿਪੋਰਟ (9 ਸਤੰਬਰ 2025): ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਉਣ ਦੇ ਖ਼ਿਲਾਫ਼ ਸੋਮਵਾਰ ਤੋਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਹੁਣ ਤੱਕ ਇਨ੍ਹਾਂ ਵਿਚ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੂਚਨਾ ਮੰਤਰੀ ਪ੍ਰਥਵੀ ਸੁੱਬਾ ਗੁਰੂੰਗ ਦੇ ਘਰਾਂ ’ਚ ਭੰਨ੍ਹਤੋੜ ਅਤੇ