ਨਸ਼ੇ ਦੇ ਸ਼ੌਂਕ ਅਵੱਲੇ, ਕੁੱਝ ਨਾ ਛੱਡਦੇ ਪੱਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਨਸ਼ੇ ਦੇ ਆਦੀ ਅੰਦਰ ਨਸ਼ਾ ਛੱਡਣ ਦੀ ਨਿੱਕੀ ਜਿਹੀ ਇੱਛਾ ਜ਼ਰੂਰ ਹੁੰਦੀ ਹੈ। ਜਿਸ ਤਰ੍ਹਾਂ ਹੌਲੀ-ਹੌਲੀ ਕੋਈ ਨਸ਼ੇ ਦਾ ਆਦੀ ਹੋ ਜਾਂਦਾ ਹੈ, ਉਸੇ ਤਰ੍ਹਾਂ ਉਸਨੂੰ ਹੌਲੀ-ਹੌਲੀ