ਦਿੱਲੀ ਦੇ 100 ਸਕੂਲਾਂ ‘ਚ ਬੰਬ ਦੀ ਧਮਕੀ ਫਰਜ਼ੀ ਨਿਕਲੀ
ਦਿੱਲੀ : ਕੱਲ੍ਹ ਸਵੇਰੇ ਦਿੱਲੀ-ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ, ਫਾਇਰ ਇੰਜਨ ਅਤੇ ਐਂਬੂਲੈਂਸ ਸਾਰੇ ਸਕੂਲਾਂ ਵਿੱਚ ਪਹੁੰਚ ਗਈ। ਸਕੂਲਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਪੁਲਿਸ ਨੇ ਬੰਬ ਦੀ ਭਾਲ ਕੀਤੀ। ਦੁਪਹਿਰ ਬਾਅਦ ਪੁਲਿਸ ਨੇ ਦੱਸਿਆ ਕਿ ਸਕੂਲਾਂ ਵਿੱਚ ਬੰਬ ਹੋਣ

 
									 
									 
									 
									 
									 
									