ਨਵੀਂ ਦਿੱਲੀ ਰੇਲਵੇ ਸਟੇਸ਼ਨ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਬੀਤੀ ਦੇਰ ਰਾਤ ਦਿੱਲੀ ਰੇਲਵੇ ਸਟੇਸ਼ਨ ਉੱਤੇ ਅਚਾਨਕ ਭਗਦੜ ਮਚ ਗਈ। ਇਸ ਭਗਦੜ ਵਿਚ ਬੱਚਿਆਂ ਤੇ ਔਰਤਾਂ ਸਮੇਤ 18 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ