India International

ਕੇਂਦਰ ਸਰਕਾਰ ਦਾ ਇੱਕ ਹੋਰ ਕਦਮ,ਭਾਰਤ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਲਈ ਨਵੀਂ ਗਾਈਡਲਾਈਨ ਜਾਰੀ

ਦਿੱਲੀ : ਚੀਨ ਦੇ ਹੋਰ ਦੇਸ਼ਾਂ ਵਿੱਚ ਕੋਰੋਨਾ ਵਧਣ ਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਨਵਾਂ ਕਦਮ ਚੁੱਕਿਆ ਹੈ ਸਿਹਤ ਮੰਤਰਾਲੇ ਨੇ ਭਾਰਤ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਲਈ ਨਵੀਂ ਗਾਈਡਲਾਈਨ ਜਾਰੀ ਕਰ ਦਿੱਤੀ ਹੈ। ਜੋ ਵੀ ਅੰਤਰ-ਰਾਸ਼ਟਰੀ ਯਾਤਰੀ ਭਾਰਤ ਆ ਰਹੇ ਹਨ, ਉਨ੍ਹਾਂ ਦੇ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਕਰ ਦਿੱਤੀ ਗਈ ਹੈ।

Read More
India

COVID-19: ਗ੍ਰਹਿ ਮੰਤਰਾਲੇ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ, ਜਾਣੋ ਕੀ ਕਹਿੰਦੇ ਨੇ ਨਵੇਂ ਦਿਸ਼ਾ-ਨਿਰਦੇਸ਼

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੂਬਿਆਂ ਨੂੰ ਕੋਰੋਨੋਵਾਇਰਸ ਦੇ ਕੇਸਾਂ ਨੂੰ ਰੋਕਣ ਲਈ ਢੁਕਵੇਂ ਯਤਨ ਕਰਨ ਲਈ ਆਖਿਆ ਹੈ। ਖ਼ਾਸਕਰ ਉਨ੍ਹਾਂ ਇਲਾਕਿਆਂ ਵਿੱਚ ਜਿਥੇ ਹਾਲ ਦੇ ਹਫ਼ਤਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਵੇਖਿਆ ਗਿਆ ਹੈ। ਇਸ ਦੇ ਤਹਿਤ ਕੇਂਦਰ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਪਹਿਲੀ ਦਸੰਬਰ ਤੋਂ

Read More
Punjab

ਪੰਜਾਬ ਵਿੱਚ ਕਰਫਿਊ ਜਾਰੀ ਰੱਖਣ ਲਈ ਕੈਪਟਨ ਸਰਕਾਰ ਨੇ ਕੇਂਦਰ ਤੋਂ ਮੰਗੀ ਇਜਾਜ਼ਤ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ 1 ਸਤੰਬਰ ਤੋਂ ਅਨਲਾਕ-4 ਦੀਆਂ ਨਵੀਆਂ ਗਾਈਡਲਾਈਨਜ਼ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਨਵੀਆਂ ਗਾਈਡਲਾਈਨਜ਼ ਵਿੱਚ ਕੁੱਝ ਰਿਆਇਤਾਂ ਦਿੱਤੇ ਜਾਣ ਦੀ ਇਜਾਜ਼ਤ ਮੰਗੀ ਹੈ। ਅੰਮ੍ਰਿਤਸਰ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਾਲੇ ਸੁਧਰੇ ਨਹੀਂ, ਸੂਬੇ ਅੰਦਰ

Read More
Punjab

ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀਆਂ ਨਵੀਆਂ ਗਾਈਡਲਾਈਨਾਂ ਜਾਰੀ, ਕਰਫਿਊ ਤੇ ਲੌਕਡਾਊਨ ਲਾਗੂ!

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੀ ਰਫਤਾਰ ਤੇਜੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਰਾਤ ਦੇ ਕਰਫਿਊ ਦਾ ਸਮਾਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ।   ਇਸ ਦੇ ਨਾਲ ਹੀ ਆਮ ਦੁਕਾਨਾਂ ਰਾਤ ਨੂੰ 8 ਵਜੇ,

Read More
Punjab

ਨਵੇਂ ਨਿਯਮ:- ਪੰਜਾਬ ਭਰ ‘ਚ ਲਾਈ ਦਫ਼ਾ 144, ਵਿਆਹ ‘ਚ ਸਿਰਫ 30 ਲੋਕ ਜਾ ਸਕਣਗੇ, ਉਲੰਘਣਾ ‘ਤੇ ਪਰਚਾ ਲਾਜ਼ਮੀ

‘ਦ ਖ਼ਾਲਸ ਬਿਊਰੋ:- ਪੂਰੇ ਪੰਜਾਬ ਭਰ ਵਿੱਚ ਦਫਾ 144 ਲਾਗੂ ਕਰ ਦਿੱਤੀ ਗਈ ਹੈ, 5 ਤੋਂ ਵੱਧ ਲੋਕ ਇੱਕਠੇ ਨਹੀਂ ਹੋ ਸਕਦੇ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ #ask captian  ਮੌਕੇ ਪੰਜਾਬ ਅੰਦਰ ਸਖ਼ਤੀ ਕਰਨ ਦਾ ਐਲਾਨ ਕੀਤਾ ਸੀ ਜੋ ਅੱਜ ਯਾਨਿ 13 ਜੁਲਾਈ ਤੋਂ ਪੰਜਾਬ ਦੇ ਹਰ ਸ਼ਹਿਰ, ਹਰ ਪਿੰਡ ਵਿੱਚ ਨਵੀਆਂ  ਅਤੇ ਸਖਤ ਹਦਾਇਤਾਂ

Read More