India Punjab

ਕੋਵਿਡ-19 ਦੇ ਇਲਾਜ ਲਈ ਜਾਰੀ ਨਵੇਂ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਾਕਟਰਾਂ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਇਲਾਜ ਵਿੱਚ ਸਟੀਰੌਇਡ ਦੀ ਵਰਤੋਂ ਤੋਂ ਬਚਣ ਲਈ ਕਿਹਾ ਗਿਆ ਹੈ। ਭਾਰਤ ਦੇ ਸਿਹਤ ਮੰਤਰਾਲੇ ਦੇ ਅਧੀਨ ਕੰਮ ਕਰ ਰਹੇ AIIMS/ICMR-Covid 19 ਨੈਸ਼ਨਲ ਟਾਸਕ ਫੋਰਸ ਅਤੇ ਜੁਆਇੰਟ ਮਾਨੀਟਰਿੰਗ ਗਰੁੱਪ ਨੇ ਕਰੋਨਾ ਸੰਕਰਮਿਤ ਬਾਲਗ ਮਰੀਜ਼ਾਂ ਦੇ ਇਲਾਜ ਲਈ ਇੱਕ ਸੋਧਿਆ ਕਲੀਨਿਕਲ ਦਿਸ਼ਾ-ਨਿਰਦੇਸ਼

Read More