ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਪ ਦੇ ਉਮੀਦਵਾਰ ਜਸਬੀਰ ਸਿੰਘ ਨੁੰ ਹਰਾਇਆ।