ਅਮਰੀਕਾ : ਪਾਰਕ ‘ਚ ਗੋਲੀਬਾਰੀ ਦੌਰਾਨ ਤਿੰਨ ਲੋਕਾਂ ਦੀ ਮੌਤ, 15 ਜ਼ਖ਼ਮੀ
ਅਮਰੀਕਾ ਦੇ ਨਿਊ ਮੈਕਸੀਕੋ ਰਾਜ ਦੇ ਲਾਸ ਕਰੂਸੇਸ ਸ਼ਹਿਰ ਦੇ ਇੱਕ ਪਾਰਕ ਵਿੱਚ ਸ਼ੁੱਕਰਵਾਰ (21 ਮਾਰਚ) ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਅਜੇ ਵੀ ਹਮਲਾਵਰ ਜਾਂ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਯੰਗ ਪਾਰਕ ‘ਚ