ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ
‘ਦ ਖ਼ਾਲਸ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਵਿਦੇਸ਼ ਜਾਣ ਵਾਸਤੇ ਛੁੱਟੀ ਲੈਣ ਲਈ ਨਿਯਮਾਂ ਵਿਚ ਤਬਦੀਲੀ ਕਰਦਿਆਂ ਸਪਸ਼ਟ ਕੀਤਾ ਹੈ ਕਿ