Punjab

ਪੰਜਾਬ ਦੇ ਨਵੇਂ ਵਜ਼ੀਰਾਂ ਨੇ ਸੰਭਾਲਿਆ ਆਪਣਾ ਅਹੁਦਾ

‘ਦ ਖ਼ਾਲਸ ਬਿਊਰੋ : ਪੰਜਾਬ ਕੈਬਨਿਟ ਦੇ ਨਵੇਂ ਚੁਣੇ ਗਏ ਪੰਜ ਵਜ਼ੀਰਾਂ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ। ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਸਿਹਤ ਮੰਤਰੀ

Read More